ਫੇਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੇਰ [ਕਿਵਿ] ਮੁੜ ਕੇ, ਫਿਰ; ਦੁਬਾਰਾ, ਗੇੜ, ਚੱਕਰ , (ਸਮੇ ਦੀ) ਮੁਸ਼ਕਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੇਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੇਰ. ਵ੍ਯ-ਪੁਨਹ. ਬਹੁਰ। ੨ ਸੰਗ੍ਯਾ—ਗੇੜਾ ਚਕ੍ਰ. “ਫੇਰ ਮਿਲੇ, ਪਰ ਫੇਰ ਨ ਆਏ.” (ਦੱਤਾਵ) ਚੌਰਾਸੀ ਦੇ ਗੇੜੇ ਵਿੱਚ ਪੈ ਗਏ, ਪਰ ਮੁੜਕੇ ਉਸ ਸ਼ਕਲ ਵਿੱਚ ਪੁਨ: ਨ ਆਏ. “ਬਹੁਤੇ ਫੇਰ ਪਏ ਕਿਰਪਨ ਕਉ.” (ਧਨਾ ਮ: ੩) “ਸਤਿਗੁਰਿ ਮਿਲਿਐ ਫੇਰ ਨ ਪਵੈ.” (ਸ੍ਰੀ ਅ: ਮ: ੩) ੩ ਦਾਉ. ਪੇਚ । ੪ ਦਾਖਿਲੇ ਤੋਂ ਵਾਪਿਸੀ. ਅੰਦਰ ਵੜਨੋਂ ਰੁਕਾਵਟ. “ਦਰਿ ਫੇਰ ਨ ਕੋਈ ਪਾਇਦਾ.” (ਮਾਰੂ ਸੋਲਹੇ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.