ਫੋਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੋਗ (ਨਾਂ,ਪੁ) ਰਸ ਕੱਢ ਲੈਣ ਪਿੱਛੋਂ ਰਹਿ ਗਿਆ ਛਿੱਲੜ, ਚੂਰਾ ਜਾਂ ਮਲੀਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫੋਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੋਗ 1 [ਨਾਂਪੁ] ਰਸ ਕੱਢਣ ਤੋਂ ਬਾਅਦ ਬਚੀ ਸ਼ੈ, ਫ਼ਾਲਤੂ ਚੀਜ਼, ਫੋਕ 2 [ਨਾਂਪੁ] ਇੱਕ ਕਿਸਮ ਦਾ ਪੌਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੋਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਗ. ਦੇਖੋ, ਫੋਕ. “ਭੀ ਸੋ ਫੋਗ ਸਮਾਲੀਐ.” (ਮ: ੧ ਵਾਰ ਮਾਝ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.