ਫੱਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਕ (ਨਾਂ,ਇ) ਮੁੰਜੀ (ਝੋਨੇ/ਜੀਰੀ) ਦਾ ਮਸ਼ੀਨ ਜਾਂ ਉੱਖਲੀ ਵਿੱਚ ਛੜਾਈ ਉਪਰੰਤ ਚੌਲਾਂ ਨਾਲੋਂ ਵੱਖ ਕੀਤਾ ਫ਼ੋਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੱਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਕ [ਨਾਂਇ] ਮੁੰਜੀ ਦੇ ਚੌਲ਼ ਕੱਢਣ ਤੋਂ ਬਾਅਦ ਬਚਿਆ ਛਿਲਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9246, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੱਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਕ. ਦੇਖੋ, ਫਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First