ਬਕਬਕੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਕਬਕੇ* (ਗੁ.। ਪੰਜਾਬੀ) ਬੇ ਸੁਆਦੇ, ਬੇ-ਰਸ। ਯਥਾ-‘ਫਲ ਫਿਕੇ ਫੁਲ ਬਕਬਕੇ’।

----------

* ਸੰਸਕ੍ਰਿਤ ਅਪਕਕੑ=ਨਾ ਪੱਕੇ ਫਲ ਦਾ ਜੋ ਸੁਆਦ ਹੁੰਦਾ ਹੈ। ਨਾ ਮਿਠਾ , ਨਾ ਖੱਟਾ , ਨਾ ਕੌੜਾ , ਸੋ ਬਕਬਕਾ। ਅਪੱਕ ਤੋਂ ਬਕਬਕ ਬਣਿਆ ਜਾਪਦਾ ਹੈ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.