ਬਦਰੰਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਦਰੰਗ (ਵਿ,ਪੁ) ਬਦਲ ਗਏ ਰੰਗ ਵਾਲਾ; ਜੋ ਫਿੱਕਾ ਪੈ ਗਿਆ ਹੋਵੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2174, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਦਰੰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਦਰੰਗ [ਵਿਸ਼ੇ] ਖ਼ਰਾਬ ਰੰਗ ਦਾ, ਮੱਧਮ ਪੈ ਗਏ ਰੰਗ ਵਾਲ਼ਾ [ਨਾਂਪੁ] (ਤਾਸ਼ ਵਿੱਚ) ਜੋ ਪੱਤਾ ਰੰਗ ਦਾ ਨਾ ਹੋਵੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2166, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.