ਬਰਕਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰਕਤ (ਨਾਂ,ਇ) 1 ਵਾਧਾ; ਤਰੱਕੀ; 2 ਬੋਹਲ ਤੋਲਣ ਸਮੇਂ ਪਹਿਲੀ ਧਾਰਨ ਲਈ ਇੱਕ ਦਾ ਬੋਧਕ ਸ਼ਬਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4707, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਰਕਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰਕਤ [ਨਾਂਇ] ਵਾਧਾ, ਪ੍ਰਤਾਪ, ਨਿਆਮਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.