ਬਸੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਸੈ (ਕ੍ਰਿ.। ਦੇਖੋ , ਬਸਿ ੩.) ੧. ਵਰਸੇ (ਬੱਦਲ)। ਯਥਾ-‘ਸਾਰਿੰਗ ਪ੍ਰੀਤਿ ਬਸੈ ਜਲ ਧਾਰਾ ’। ਬੱਦਲ ਵਰਸਦਾ ਹੈ (ਇਸ ਨਾਲ) ਮੋਰ ਦੀ ਪ੍ਰੀਤਿ ਹੈ।

੨. (ਕ੍ਰਿ.। ਦੇਖੋ, ਬਸਿ ੧.) ਵੱਸਦੇ ਹਨ। ਯਥਾ-‘ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ’।

੩. ਵੱਸਦਾ ਹੈ। ਯਥਾ-‘ਬਸੈ ਘਟਾ ਘਟ ਲੀਪ ਨ ਛੀਪੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.