ਬਾਉਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਉਲੀ (ਨਾਂ,ਇ) ਪਾਣੀ ਦੇ ਤਲ ਤੀਕ ਬਣੀਆਂ ਪੌੜੀਆਂ ਵਾਲਾ ਖੂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਉਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਉਲੀ [ਨਾਂਇ] ਖੂਹ ਜਿਸ ਦੇ ਇੱਕ ਪਾਸੇ ਪਾਣੀ ਤੱਕ ਪੱਕੀਆਂ ਪੌੜੀਆਂ ਬਣੀਆਂ ਹੁੰਦੀਆਂ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.