ਬਾਜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਾਜੀ (ਸੰ.। ਫ਼ਾਰਸੀ ਬਾਜ਼ੀ=ਖੇਲ) ੧. ਖੇਲ , ਤਮਾਸ਼ਾ , ਪਰ ਅਕਸਰ ਇਹ ਪਦ ਉਸ ਤਮਾਸ਼ੇ ਲਈ ਵਰਤੀਂਦਾ ਰਿਹਾ ਹੈ ਜੋ ਬਾਜ਼ੀਗਰ ਕਰਦੇ ਹਨ। ਯਥਾ-‘ਕਹਿ ਰਵਿਦਾਸ ਬਾਜੀ ਜਗੁ ਭਾਈ ’। ਤਥਾ-‘ਬਾਜੀ ਹੈ ਇਹੁ ਸੰਸਾਰੋ ’।

੨. ਬਾਜੀਗਰ। ਯਥਾ-‘ਜਿਉ ਬਾਜੀ ਦੀਬਾਣੁ’। (ਮਨੁਖ ਦੇਹ) ਬਾਜੀਗਰ ਦੀ ਸਭਾ ਵਤ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.