ਬਾਹਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਹਰ [ਕਿਵਿ] ਅੰਦਰ ਦਾ ਉਲ਼ਟ, ਨਿਸ਼ਚਿਤ ਹੱਦ ਜਾਂ ਚਾਰ-ਦਿਵਾਰੀ ਤੋਂ ਪਰੇ, ਅਲੱਗ ਜਾਂ ਵੱਖਰਾ; ਆਪਣੇ ਦੇਸ਼ ਜਾਂ ਘਰ ਤੋਂ ਦੂਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5904, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਾਹਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਾਹਰ (ਅ.। ਸੰਸਕ੍ਰਿਤ ਬਹਿਸੑ, ਬਹਿਰ=ਬਾਹਰ, ਬਿਨਾ। ਪੰਜਾਬੀ ਬਾਹਰ) ੧. ਅੰਦਰ ਤੋਂ ਉਲਟ। ਯਥਾ-‘ਘਰਿ ਬਾਹਰਿ ਤੇਰਾ ਭਰਵਾਸਾ’। ੨. ਅਪ੍ਰਾਪਤ। ਯਥਾ-‘ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ’।     ਦੇਖੋ , ‘ਮਾਹਰਿ’

੩. ਸਿਵਾ , ਬਿਨਾਂ, ਜੁਦਾ। ਯਥਾ-‘ਹਰਿ ਤੁਧਹੁ ਬਾਹਰਿ ਕਿਛੁ ਨਾਹੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.