ਬਿਆਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿਆਸ (ਨਾਂ,ਪੁ) ਰੋਹਤਾਂਗ ਤੋਂ ਨਿਕਲ ਕੇ ਕਾਂਗੜਾ/ ਹੁਸ਼ਿਆਰਪੁਰ ਆਦਿ ਵਿੱਚੋਂ ਵਹਿੰਦਾ ਹੋਇਆ ਹਰੀਕੇ ਪੱਤਣ ਨਾਮੀ ਸਥਾਨ ਤੇ ਸਤਲੁਜ ਵਿੱਚ ਜਾ ਮਿਲਣ ਵਾਲਾ ਪੰਜਾਬ ਦੇ ਪੰਜਾਂ ਦਰਿਆਵਾਂ ਵਿੱਚੋਂ ਇੱਕ ਦਰਿਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਿਆਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿਆਸ [ਨਾਂਪੁ] ਪੰਜਾਬ ਦਾ ਇੱਕ ਦਰਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3137, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਿਆਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਿਆਸ (ਸੰ.। ਸੰਸਕ੍ਰਿਤ ਵ੍ਯਾਸ) ੧. ਇਕ ਪ੍ਰਸਿਧ ਮੁਨੀ ਤੇ ਗ੍ਰੰਥਾਕਾਰ। ਵੇਦਾਂ ਪੁਰਾਣਾਂ ਦਾ ਸੰਕਲਤ ਕਰਨਾ ਜਿਸ ਦੇ ਹਥੋਂ ਮੰਨਿਆ ਜਾਂਦਾ ਹੈ। ਵੇਦਾਂਤ ਦਰਸ਼ਨ ਦੇ ਕਰਤਾ ਬੀ ਵ੍ਯਾਸ ਮੰਨੇ ਗਏ ਹਨ।

੨. ਬ੍ਯਾਸ ਕ੍ਰਿਤ ਗ੍ਰੰਥਾਂ ਵਿਚ। ਯਥਾ-‘ਬਿਆਸ ਮਹਿ ਲੇਖੀਐ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.