ਬੀਂਡੀਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੀਂਡੀਆ (ਨਾਂ,ਪੁ) 1 ਗੱਡੇ, ਹਲਟ, ਕੋਹਲੂ ਜਾਂ ਖਰਾਸ ਆਦਿ ਅੱਗੇ ਜੁਪਿਆ ਇਕੱਲਾ ਪਸ਼ੂ 2 ਰੱਸਾ-ਕਸੀ ਦੀ ਖੇਡ ਸਮੇਂ ਅਖ਼ੀਰਲੇ ਸਿਰੇ ਤੋਂ ਰੱਸੇ ਨੂੰ ਲੱਕ ਨਾਲ ਬੰਨ੍ਹ ਕੇ ਜ਼ੋਰ ਲਾਉਣ ਵਾਲਾ ਖਿਡਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 802, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.