ਬੁਜੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੁਜੇ (ਸੰ.। ਪੰਜਾਬੀ ਬੁਜਾ ਦਾ ਬਹੁ ਬਚਨ ਬੀੜੇ ਜੋ ਕੰਨਾ ਵਿਚ ਤੁੰਨ ਦੇਈਦੇ ਹਨ, ਫੇਰ ਬਾਹਰ ਦਾ ਸ਼ਬਦ ਸੁਣਿਆਂ ਨਹੀਂ ਜਾਂਦਾ। ਯਥਾ-‘ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ’। ਕੰਨੀ ਬੁਜੇ ਦੇਣਾ ਮੁਹਾਵਰਾ ਹੈ ਕਿ ਮੈਂ ਸੁਣੀ ਗਲ ਅਣਸੁਣੀ ਕਰ ਛੱਡਾਂ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.