ਬੁਰਜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁਰਜੀ (ਨਾਂ,ਇ) ਹੱਦ-ਬੰਦੀ ਲਈ ਗੱਡਿਆ ਨਿਸ਼ਾਨ; ਸੜਕ ਜਾਂ ਸੂਏ ਦੀ ਪਟੜੀ ਆਦਿ ਦੇ ਪਾਸੇ ਕਿਸੇ ਖਾਸ ਫ਼ਾਸਲੇ ਤੇ ਗੱਡਿਆ ਨਿਸ਼ਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5197, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੁਰਜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁਰਜੀ [ਨਾਂਇ] ਕਿਸੇ ਹੱਦਬੰਦੀ ਦੀ ਨਿਸ਼ਾਨਦੇਹੀ ਵਾਸਤੇ ਬਣਾਈ ਗਈ ਬੁੱਤੀ; ਨਿੱਕਾ ਬੁਰਜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5192, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.