ਬੂਟੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੂਟੁ (ਸੰ.। ਸੰਸਕ੍ਰਿਤ ਵਿਟਪਨੑ। ਪ੍ਰਾਕ੍ਰਿਤ ਵਿਡਵਿ। ਪੁ. ਪੰਜਾਬੀ ਬੂਟ। ਪੇਡੁ , ਬੂਟਾ। ਨ. ਪੰਜਾਬੀ ਬੂਟਾ) ਪੇਡ। ਯਥਾ-‘ਮਿਲਿ ਪਾਣੀ ਜਿਉ ਹਰੇ ਬੂਟ’। ਤਥਾ-‘ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18568, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.