ਬੂੰਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੂੰਦ (ਨਾਂ,ਇ) ਤਰਲ ਪਦਾਰਥ ਦਾ ਕਤਰਾ; ਮੀਂਹ ਦੀ ਕਣੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22805, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੂੰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੂੰਦ [ਨਾਂਇ] ਤੁਪਕਾ, ਕਤਰਾ , (ਮੀਂਹ ਦੀ) ਕਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੂੰਦ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੂੰਦ (ਸੰ.। ਦੇਖੋ , ਬਿੰਦ) ਛਿੱਟ , ਪਾਣੀ , ਦਾ ਤੁਪਕਾ। ਯਥਾ-‘ਕਬੀਰ ਨਿਰਮਲ ਬੂੰਦ ਅਕਾਸ ਕੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 22535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First