ਬੇਤਰਤੀਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਤਰਤੀਬ [ਨਾਂਇ] ਤਰਤੀਬ ਤੋਂ ਬਿਨਾਂ, ਉਬੜ-ਖਾਬੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੇਤਰਤੀਬ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Disorderly_ਬੇਤਰਤੀਬ: ਬੇਤਰਤੀਬ, ਉਘੜ ਦੁਘੜ, ਬੇਕਾਇਦਾ, ਗ਼ੈਰਕਾਨੂੰਨੀ , ਸ਼ਿਸ਼ਟਤਾ ਦੀਆਂ ਪਾਬੰਦੀਆਂ ਭੰਗ ਕਰਨ ਵਾਲਾ ਦੇ ਅਰਥਾਂ ਵਿਚ ਇਸ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰਸੰਗ ਅਨੁਸਾਰ ਉਪਰੋਕਤ ਸ਼ਬਦਾਂ ਦੀ ਵਰਤੋਂ ਅੰਗਰੇਜ਼ੀ ਦੇ ਇਸ ਸ਼ਬਦ ਦਾ ਭਾਵ ਦੇਣ ਲਈ ਵਰਤੇ ਜਾ ਸਕਦੇ ਹਨ ਕਿਉਂ ਕਿ ਇਹ ਸ਼ਬਦ ਤਕਨੀਕੀ ਅਰਥਾਂ ਵਿਚ ਨਹੀਂ ਸਗੋਂ ਆਮ ਬੋਲਚਾਲ ਦੇ ਅਰਥਾਂ ਵਿਚ ਵਰਤਿਆ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.