ਬ੍ਰਾਊਜ਼ਰ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Browser

ਬ੍ਰਾਊਜ਼ਰ ਇਕ ਮਹੱਤਵਪੂਰਨ ਸਾਫਟਵੇਅਰ ਹੈ ਜੋ ਕੰਪਿਊਟਰ ਉੱਤੇ ਇੰਟਰਨੈੱਟ ਦੀਆਂ ਸੁਵਿਧਾਵਾਂ ਵਰਤਣ ਲਈ ਲੋੜੀਂਦਾ ਹੈ। ਇੰਟਰਨੈੱਟ ਐਕਸਪਲੋਰਰ , ਨੈਟਸਕੇਪ ਕਮਿਊਨੀਕੇਟਰ, ਗੂਗਲ ਕਰੋਮ ਆਦਿ ਮਹੱਤਵਪੂਰਨ ਬ੍ਰਾਊਜ਼ਰ ਹਨ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 849, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.