ਬਗ਼ੀਚਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Garden (ਗਾਡਨ) ਬਗ਼ੀਚਾ: ਭੂਮੀ ਦਾ ਇਕ ਟੁਕੜਾ ਜਿਸ ਵਿੱਚ ਫੁੱਲ, ਫਲ ਅਤੇ ਸਬਜ਼ੀ ਦੀ ਖੇਤੀ ਕੀਤੀ ਜਾਂਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਬਗ਼ੀਚਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਗ਼ੀਚਾ [ਨਾਂਪੁ] ਨਿੱਕਾ ਜਿਹਾ ਬਾਗ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.