ਬੰਨ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਨ੍ਹ (ਨਾਂ,ਇ) ਬਲਦ ਦੀ ਪਿੱਠ ਉੱਤੇ ਗਰਦਨ ਤੋਂ ਕੁਝ ਪਿੱਛੇ ਉੱਭਰਿਆ ਮਜ਼ਬੂਤ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੰਨ੍ਹ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Bund (ਬੰਧ) ਬੰਨ੍ਹ: ਇਹ ਸ਼ਬਦ ਭਾਰਤ ਵਿੱਚ ਆਮ ਵਰਤਿਆ ਜਾਂਦਾ ਹੈ। ਦਰਿਆਈ ਹੜ੍ਹ ਜਾਂ ਵਰਖਾ ਦੇ ਆਪ-ਮੁਹਾਰੇ ਵਗਦੇ ਪਾਣੀ ਨੂੰ ਰੋਕਣ ਲਈ ਤਿਆਰ ਕੀਤਾ ਬੰਨ੍ਹ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਬੰਨ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਨ੍ਹ [ਨਾਂਪੁ] ਰੋਕ , ਰੁਕਾਵਟ; ਹੜ੍ਹ ਰੋਕਣ ਲਈ ਲਾਇਆ ਡੱਕਾ ਆਦਿ; ਬਲ਼ਦ ਦੀ ਧੋਣ ਤੋਂ ਪਿੱਛੇ ਕੰਡ ਉਤਲਾ ਉਭਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.