ਬੱਤਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਤਕ (ਨਾਂ,ਇ) ਕੁੱਕੜੀ ਦੇ ਅਕਾਰ ਤੋਂ ਕੁਝ ਵੱਡਾ ਅਤੇ ਮੋਟਾ ਪਾਣੀ ਵਿੱਚ ਰਹਿਣ ਵਾਲਾ ਪੰਛੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੱਤਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਤਕ [ਨਾਂਇ] ਮੁਰਗ਼ਾਬੀ ਦੀ ਨਸਲ ਦਾ ਇੱਕ ਵੱਡਾ ਪੰਖੇਰੂ ਜਿਸਦੀ ਚੁੰਝ ਚੌੜੀ ਹੁੰਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First