ਬੱਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਤੀ (ਨਾਂ,ਇ) ਦੀਵੇ ਜਾਂ ਲੈਂਪ ਆਦਿ ਵਿੱਚ ਪਾਈ ਜਾਣ ਵਾਲੀ ਕੱਪੜੇ ਜਾਂ ਰੂੰਈ ਆਦਿ ਦੀ ਵੱਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5285, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੱਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਤੀ 1 [ਨਾਂਇ] ਦੀਵੇ ਦੀ ਜੋਤ , ਦੀਵਾ ਆਦਿ ਲੋ ਦੇਣ ਵਾਲ਼ਾ ਕੋਈ ਸਾਧਨ; ਬੱਤੀ ਵਾਂਗ ਲਪੇਟਿਆ ਰੂੰ ਜਾਂ ਕਾਗ਼ਜ਼ 2 [ਵਿਸ਼ੇ] ਤੀਹ ਜਮ੍ਹਾ ਦੋ, 32


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5279, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.