ਭਬਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਬਕਾ (ਨਾਂ,ਪੁ) ਅਰਕ ਆਦਿ ਕੱਢਣ ਦਾ ਯੰਤਰ; ਦੁੱਧ ਆਦਿ ਮਿਣ ਕੇ ਦੇਣ ਦਾ ਬਰਤਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭਬਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਬਕਾ 1 [ਨਾਂਪੁ] ਧਮਕੀ , ਡਰਾਵਾ, ਦਬਕਾ, ਘੁਰਕੀ 2 [ਨਾਂਪੁ] ਦੁੱਧ ਆਦਿ ਮਿਣਨ ਵਾਲ਼ਾ ਭਾਂਡਾ/ਬਰਤਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First