ਭਲ੍ਹ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਭਲ੍ਹ (ਭੱਟ): ਇਕ ਭੱਟ ਕਵੀ , ਜਿਸ ਨੇ ਗੁਰੂ ਅਮਰਦਾਸ ਜੀ ਦੀ ਉਸਤਤਿ ਵਿਚ ਇਕ ਸ੍ਵੈਯਾ ਰਚਿਆ ਹੈ। ਇਸ ਸਵੈਯੇ ਵਿਚ ਗੁਰੂ ਜੀ ਦੀ ਵਡਿਆਈ ਨੂੰ ਅਕਥਨੀਅਤਾ ਨਾਲ ਦਰਸਾਇਆ ਗਿਆ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.