ਭਾਂਡਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਂਡਾ (ਨਾਂ,ਪੁ) ਮਿੱਟੀ ਦਾ ਪਕਾ ਕੇ ਬਣਾਇਆ ਜਾਂ ਧਾਤ ਆਦਿ ਦਾ ਬਰਤਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਾਂਡਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਂਡਾ [ਨਾਂਪੁ] ਖਾਣ-ਪੀਣ ਦੀ ਚੀਜ਼ ਰੱਖਣ ਲਈ ਕਿਸੇ ਧਾਤ ਜਾਂ ਮਿੱਟੀ ਦਾ ਬਣਿਆ ਪਾਤਰ , ਬਰਤਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7618, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭਾਂਡਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਾਂਡਾ (ਸੰ.। ਸੰਸਕ੍ਰਿਤ ਭਾਂਡੰ।) ੧. ਪਾਤ੍ਰ। ਭਾਂਡਾ, ਬਰਤਨ। ਯਥਾ-‘ਘਿਅ ਪਟ ਭਾਂਡਾ ਕਹੈ ਨ ਕੋਇ’। ਘਿਉ ਅਰ ਰੇਸ਼ਮ ਦਾ ਭਾਂਡਾ ਕੋਈ ਨਹੀਂ ਪੁਛਦਾ, ਤਿਵੇਂ ਸੰਤਾਂ ਦੀ ਜਾਤ ਨਹੀਂ ਪੁਛੀਦੀ।

੨. ਭਾਂਡਾ -ਭੰਡੀ ਲਾਇਕ- ਨਿੰਦਨੀਯ, ਨਿੰਦਣ ਯੋਗ। ਦੇਖੋ , ‘ਘਿਅ’

੩. ਮੁਰਾਦ ਹਿਰਦੇ ਤੋਂ ਭੀ ਲੈਂਦੇ ਹਨ। ਯਥਾ-‘ਭਾਂਡਾ ਧੋਇ ਬੈਸਿ ਧੂਪੁ ਦੇਵਹੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.