ਭੀੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੀੜ (ਨਾਂ,ਇ) ਥੋੜ੍ਹੀ ਥਾਂ ’ਤੇ ਵਧੇਰੇ ਇਕੱਤਰ ਹੋਇਆ ਹਜੂਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੀੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੀੜ [ਨਾਂਇ] ਸੰਘਣਾ ਇਕੱਠ , ਜਨ-ਸਮੂਹ, ਝੁਰਮਟ; ਸੰਕਟ , ਕਸ਼ਟ, ਮੁਸੀਬਤ; ਸੌੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੀੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੀੜ (ਸੰ.। ਪੰਜਾਬੀ) ੧. ਬਹੁਤੇ ਮਨੁੱਖਾਂ ਦਾ ਇਕੱਠ

੨. ਮੁਸ਼ਕਲ, ਕਠਨਾਈ। ਯਥਾ-‘ਅਵਗੁਣਿ ਭੀੜ ਬਣੀ’।

੩. ਤੰਗੀ। ਯਥਾ-‘ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.