ਭੁਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੁਸ (ਨਾਂ,ਪੁ,ਇ) ਭੈੜੀ ਆਦਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7286, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੁਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੁਸ 1 [ਨਾਂਪੁ] ਆਦਤ , ਵਾਦੀ , ਗੇੜ, ਝੱਸ; ਲਹੂ ਦੀ ਘਾਟ , ਪਿਲ਼ਤਣ 2 [ਨਾਂਇ] ਤੂੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7280, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੁਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੁਸ (ਸੰ.। ਸੰਸਕ੍ਰਿਤ ਬੁਖ। ਹਿੰਦੀ ਭੂਸੀ।) ਤੂੜੀ ।         

ਦੇਖੋ, ‘ਕੋਦਉ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.