ਭੋਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੋਲਾ (ਗੁ.। ਸੰਸਕ੍ਰਿਤ ਭੇਲ: = ਅਜਾਣ। ਪੰਜਾਬੀ ਭੋਲਾ) ਸੂਧਾ, ਜਿਸ ਦੇ ਚਿੱਤ ਵਿਚ ਕਪਟ ਨਾ ਹੋਵੇ। ਮੂਰਖ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15811, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਭੋਲਾ ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ

ਭੋਲਾ : ਇਹ ਸੇਖੜ ਜ਼ਨ ਦਾ ਇਕ ਪ੍ਰੇਮੀ ਸਿੱਖ ਸੀ। ਇਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸਿੱਖ ਬਣਿਆ ਤੇ ਪਰਮਪਦ ਪ੍ਰਾਪਤ ਕੀਤਾ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 8867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-03-14-11-23-29, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ. ; ਤ. ਗੁ. ਖਾ

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.