ਭੜਥੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੜਥੂ (ਨਾਂ,ਪੁ) ਕਾਹਲੀ ਨਾਲ ਪਾਈ ਤਰਥੱਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1985, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੜਥੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੜਥੂ [ਨਾਂਪੁ] ਰੌਲ਼ਾ-ਗੌਲ਼ਾ, ਭਾਜੜ , ਹਫ਼ੜਾ-ਦਫ਼ੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1985, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੜਥੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੜਥੂ* (ਸੰ.। ਪੰਜਾਬੀ) ਰੌਲਾ। ਸਖ਼ਤ ਸ਼ੋਰ। ਯਥਾ-‘ਲਥੇ ਭੜਥੂ ਪਾਇ ਗੁਰਮੁਖਿ ਮਚਿਆ’।

----------

* ਇਹ ਉਨ੍ਹਾਂ ਰਹਿ ਗਏ ਪਦਾਂ ਵਿਚੋਂ ਹੈ ਜੋ ਆਰਯ ਆਗਮ ਤੋਂ ਪਹਿਲੇ ਦੇ ਪੰਜਾਬੀ ਬੋਲਦੇ ਸਨ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.