ਮਛਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਛਲੀ (ਨਾਂ,ਇ) 1 ਨੱਕ ਦੇ ਦੋਹਾਂ ਛੇਕਾਂ ਵਿਚਾਲੇ ਦੇ ਪੜਦੇ ਨੂੰ ਵਿੰਨ੍ਹ ਕੇ ਪਹਿਰਿਆ ਜਾਣ ਵਾਲਾ ਮਛਲੀ ਦੇ ਬਹੁਤ ਨਿੱਕੇ ਅਕਾਰ ਜਿਹਾ ਉਪਰਲੇ ਬੁੱਲ੍ਹ ਤੇ ਲਟਕਣ ਵਾਲਾ ਜ਼ਨਾਨਾ ਗਹਿਣਾ; ਨੱਥ ਵਿੱਚ ਪਈ ਮਛਲੀ ਦੇ ਅਕਾਰ ਜੇਹੀ ਟਿੱਕੀ 2 ਪਾਣੀ ਵਿੱਚ ਰਹਿਣ ਵਾਲਾ ਜੀਵ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਛਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਛਲੀ [ਨਾਂਇ] ਵੇਖੋ ਮੱਛੀ; ਮੱਛੀ ਦੀ ਸ਼ਕਲ ਦਾ ਨੱਕ ਦਾ ਗਹਿਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5941, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.