ਮਜਨੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਜਨੂ (ਨਾਂ,ਪੁ) 1 ਅੱਠਵੀਂ ਸਦੀ ਦੇ ਅਰੰਭ ਵਿੱਚ ਹੋਇਆ ਸਿਆਮ ਰੰਗ ਲੈਲੀ (ਲੈਲਾ) ਦਾ ਕੈਸ਼ ਨਾਂ ਦਾ ਪ੍ਰੇਮੀ 2 ਲੈਲਾ ਦੇ ਆਸ਼ਕ ਕੈਸ਼-ਆਮਰੀ ਦੀ ਉਪਾਧੀ, 3 ਖੱਬਤੀ; ਜਨੂੰਨੀ; ਆਸ਼ਕ; ਪ੍ਰੇਮੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4605, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.