ਮਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਣ (ਨਾਂ,ਪੁ) ਚਾਲੀ ਸੇਰ ਵਜ਼ਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18437, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਣ (ਨਾਂ,ਇ) ਖੂਹ ਦੇ ਚੁਫ਼ੇਰ ਦੀ ਉਤਲੀ ਬੰਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਣ 1 [ਨਾਂਪੁ] ਚਾਲ਼ੀ ਸੇਰ ਦੇ ਭਾਰ ਦਾ ਇੱਕ ਮਾਪ 2 [ਨਾਂਇ] ਖੂਹ ਦੀ ਸਿਰ ਵਾਲ਼ੀ ਬੰਨੀ , ਮੌਣ , ਮੰਡੇਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਣ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਣ (ਸੰ.। ਸੰਸਕ੍ਰਿਤ ਮਾ=ਮਿਣਤੀ। ਪੰਜਾਬੀ ਮਿਣਨਾ ਤੋਂ ਮਣ) ੧. ਮਿਣਤੀ (ਬੋਹਲ ਦੀ)। ਯਥਾ-‘ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ’।

੨. (੪੦ ਸੇਰ ਦਾ ਤੋਲ। ਯੂਨਾਨੀ ਹਕੀਮੀ ਦੀਆਂ ਪੋਥੀਆਂ ਵਿਚ ਮਣ=ਇਕ ਸੇਰ ਦਾ ਹੁੰਦਾ ਹੈ) ਮਣ, ਚਾਲੀ ਸੇਰ। ਯਥਾ-‘ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.