ਮਣਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਣਕਾ (ਨਾਂ,ਪੁ) 1 ਮਾਲਾ ਦੇ ਧਾਗੇ ਵਿੱਚ ਪਰੋਇਆ ਜਾ ਸਕਣ ਵਾਲਾ ਕੱਚ, ਪੱਥਰ ਜਾਂ ਕਾਠ ਆਦਿ ਦਾ ਛੇਕਦਾਰ ਟੁਕੜਾ 2 ਚਰਖੇ ਦੇ ਤੱਕਲੇ ਉੱਤੇ ਧਾਗੇ ਦੀ ਮਾਰੀ ਮੋਟੀ ਗੰਢ ਅੱਗੇ ਪਿਆ ਗੋਲ ਮੋਤੀ 3 ਧੌਣ ਦੀ ਹੱਡੀ ਦਾ ਉਤਲਾ ਹਿੱਸਾ 4 ਰੀੜ੍ਹ ਦੀ ਹੱਡੀ ਦਾ ਉਤਲਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3259, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਣਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਣਕਾ [ਨਾਂਪੁ] ਮਾਲ਼ਾ ਦਾ ਦਾਣਾ , ਮੋਤੀ; ਰੀੜ੍ਹ ਦੀ ਹੱਡੀ ਦੀ ਕੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.