ਮਦਾਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਦਾਰੀ (ਨਾਂ,ਪੁ) ਬਾਂਦਰ, ਰਿੱਛ, ਸੱਪ, ਨਿਓਲ਼ੇ, ਆਦਿ ਦਾ ਤਮਾਸ਼ਾ ਦਿਖਾਉਣ ਵਾਲਾ; ਹੱਥ ਦੀ ਸਫ਼ਾਈ ਨਾਲ ਜਾਦੂ ਵਿਖਾਉਣ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2256, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਦਾਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਦਾਰੀ [ਨਾਂਪੁ] ਹੱਥ ਦੀ ਸਫ਼ਾਈ ਜਾਂ ਬਾਂਦਰ ਰਿੱਛ ਆਦਿ ਜਾਨਵਰ ਨਾਲ਼ ਤਮਾਸ਼ਾ ਵਿਖਾਉਣ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2250, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First