ਮਰਤਬਾਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਰਤਬਾਨ (ਨਾਂ,ਪੁ) ਗੁਲਕੰਦ, ਮੁਰੱਬਾ, ਅਚਾਰ ਆਦਿ ਪਾਉਣ ਲਈ ਵਰਤੀਂਦਾ ਲਾਖ ਆਦਿ ਦਾ ਪੋਚਾ ਫਿਰੇ ਵਾਲਾ ਚੀਨੀ ਦਾ ਖੁੱਲ੍ਹੇ ਮੂੰਹ ਵਾਲਾ ਬਰਤਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2092, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਰਤਬਾਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਰਤਬਾਨ [ਨਾਂਪੁ] ਚੀਨੀ ਜਾਂ ਕੱਚ ਆਦਿ ਦਾ ਚੌੜੇ ਮੂੰਹ ਵਾਲ਼ਾ ਬਰਤਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.