ਮਲਟੀ ਪ੍ਰੋਸੈਸਿੰਗ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Multiprocessing

 ਮਲਟੀ ਪ੍ਰੋਸੈਸਿੰਗ ਦਾ ਅਰਥ ਹੈ- ਬਹੁ ਪ੍ਰਕਿਰਿਆ। ਇਸ ਵਿੱਚ ਕਿਸੇ ਕੰਮ ਨੂੰ ਕਰਵਾਉਣ ਲਈ ਇਕੱਠੇ ਰੂਪ ਵਿੱਚ ਇਕ ਤੋਂ ਵੱਧ ਪ੍ਰੋਸੈਸਰਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਜਦੋਂ ਕਿਸੇ ਵੱਡੇ ਤੇ ਗੁੰਝਲਦਾਰ ਕਾਰਜ ਨੂੰ ਕਰਵਾਉਣਾ ਹੋਵੇ ਤਾਂ ਮਲਟੀ ਪ੍ਰੋਸੈਸਿੰਗ ਪ੍ਰਣਾਲੀ ਇਸਤੇਮਾਲ ਕੀਤੀ ਜਾਂਦੀ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.