ਮਲੰਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਲੰਗ (ਨਾਂ,ਪੁ) ਬੇਫ਼ਿਕਰਾ; ਬੇਪ੍ਰਵਾਹ; ਫੱਕਰ; ਨੰਗ; ਕੰਗਾਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਲੰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਲੰਗ [ਵਿਸ਼ੇ] ਲਾਪਰਵਾਹ, ਫ਼ੱਕਰ ਸੁਭਾਅ ਵਾਲ਼ਾ, ਕਿਸੇ ਦੀ ਪਰਵਾਹ ਨਾ ਕਰਨ ਵਾਲ਼ਾ, ਬੇਫ਼ਿਕਰਾ; ਨੰਗ , ਕੰਗਾਲ, ਫ਼ਕੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.