ਮਸੱਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸੱਦ (ਨਾਂ,ਪੁ) ਕੜਾਹ ਆਦਿ ਬਣਾਉਣ ਸਮੇਂ ਚਾਸ਼ਣੀ, ਘਿਓ ਅਤੇ ਮੈਦੇ, ਆਟੇ ਆਦਿ ਨੂੰ ਸੇਕ ਨਾਲ ਸੜਨ ਤੋਂ ਰੋਕਣ ਲਈ ਕੜਾਹੀ ਵਿੱਚ ਫੇਰਿਆ ਜਾਣ ਵਾਲਾ ਲੱਕੜ ਦਾ ਖੌਂਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12822, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.