ਮਹਿਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਿਰਾ (ਨਾਂ,ਪੁ) ਪਹਿਲੇ ਸਮਿਆਂ ਵਿੱਚ ਜ਼ਿਮੀਦਾਰਾਂ ਦੇ ਘਰੀਂ ਅਤੇ ਵਾਢ੍ਹੀ ਦੇ ਦਿਨੀ ਬਾਹਰ ਖੇਤਾਂ ਵਿੱਚ ਪਾਣੀ ਪਹੁੰਚਾਉਣ ਦਾ ਕਿੱਤਾ ਕਰਨ ਵਾਲਾ ਝਿਊਰ ਜਾਤੀ ਦਾ ਬੰਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5107, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਹਿਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਿਰਾ [ਨਾਂਪੁ] ਝਿਊਰ ਜਾਤੀ ਦਾ ਵਿਅਕਤੀ , ਪੈਂਚ; ਖੱਤਰੀਆਂ ਦੀ ਇੱਕ ਗੋਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.