ਮਹਿਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਿਲ (ਨਾਂ,ਪੁ) 1 ਚੱਕ ਤੋਂ ਉੱਤੇ ਅਤੇ ਮੌਣ ਤੋਂ ਥੱਲੇ ਉਸਾਰਿਆ ਖੂਹ ਦਾ ਚੁਫ਼ੇਰਾ 2 ਰਾਜੇ ਮਹਾਂਰਾਜਿਆਂ ਦੇ ਰਹਿਣ ਦੀ ਆਲ੍ਹੀਸ਼ਾਨ ਇਮਾਰਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਹਿਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਿਲ [ਨਾਂਪੁ] ਖੂਹ ਦਾ ਉਸਾਰ; ਮਹਾਂ-ਮਕਾਨ; ਪਸਾਰ; ਇਸਤਰੀ , ਘਰਵਾਲ਼ੀ; ਸਿੱਖ ਗੁਰੂ ਸਾਹਿਬ ਦੀ ਸੁਪਤਨੀ ਲਈ ਸਤਿਕਾਰਿਤ ਨਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.