ਮਹੀਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹੀਨਾ (ਨਾਂ,ਪੁ) 1 ਸੂਰਜ ਦਾ ਇੱਕ ਰਾਸ਼ੀ ’ਤੇ ਰਹਿਣ ਦਾ ਸਮਾਂ ਅਤੇ ਚੰਦਰਮਾ ਦੇ ਦੋ ਪੱਖ 2 ਵਰ੍ਹੇ ਦਾ ਬਾਰ੍ਹਵਾਂ ਹਿੱਸਾ; ਤੀਹ ਦਿਨਾਂ ਦਾ ਸਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਹੀਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹੀਨਾ [ਨਾਂਪੁ] ਆਮ ਕਰਕੇ ਤੀਹ ਜਾਂ ਇਕੱਤੀ ਦਿਨਾਂ ਦਾ ਇੱਕ ਨਿਸ਼ਚਿਤ ਸਮਾਂ ਕਾਲ ਜੋ ਸਾਲ ਦਾ ਬਾਰ੍ਹਵਾਂ ਹਿੱਸਾ ਹੁੰਦਾ ਹੈ, ਮਾਸ , ਮਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.