ਮਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾ [ਨਾਂਪੁ] (ਸੰਗੀ) ਸੰਗੀਤ ਦੇ ਸੱਤ ਸੁਰਾਂ ਵਿੱਚੋਂ ਚੌਥੀ ਸੁਰ , ਮਧਿਅਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾ (ਸੰ.। ਸੰਸਕ੍ਰਿ਼ਤ , ਮਾ) ੧. ਮਾਤਾ , ਅੰਮਾਂ। ਯਥਾ-‘ਮਾ ਕੀ ਰਕਤੁ ਪਿਤਾ ਬਿਦੁ ਧਾਰਾ ’।

੨. (ਸ. ਨਾ.। ਸੰਸਕ੍ਰਿਤ ਅਹੰਮੑ ਤੋਂ, ਮ=ਮੈਂ। ਆ ਪੰਜਾਬੀ ਪ੍ਰਤੇ) ਮੈਂ, ਮੇਰਾ , ਮੈਨੂੰ

            ਦੇਖੋ , ‘ਮਾ ਪਿਰੀ’

ਤਥਾ-‘ਮਾ ਕਉ ਅਵਰੁ ਨ ਢੰਗੁ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9118, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.