ਮਾਂਜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਂਜਾ (ਨਾਂ,ਪੁ) ਪਿੜ ਵਿੱਚੋਂ ਦਾਣੇ ਹੂੰਝਣ ਲਈ ਵਰਤੀਂਦਾ ਮੋਟੀਆਂ ਤੀਲ੍ਹਾਂ ਦਾ ਝਾੜੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਂਜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਂਜਾ 1 [ਨਾਂਪੁ] ਝਾੜੂ, ਰੜਕਾ , ਬਹੁਕਰ; ਭਾਂਡੇ ਆਦਿ ਮਾਂਜਣ ਵਾਲ਼ੀ ਕੋਈ ਚੀਜ਼ 2 [ਨਾਂਪੁ] ਵੇਖੋ ਮਾਂਝਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.