ਮਾਊਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਊਂ (ਨਾਂ,ਪੁ) 1 ਬਾਲਾਂ ਦੀ ਗੁਦਾ ਵਿੱਚ ਲੜਨ ਵਾਲਾ ਚਮੂਣਾ 2 ਬਾਲਾਂ ਨੂੰ ਡਰਾਉਣ ਲਈ ਕਲਪਿਤ ਹਊਏ ਲਈ ਵਰਤਿਆ ਜਾਂਦਾ ਸ਼ਬਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਊਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਊਂ [ਨਾਂਪੁ] ਬੱਚੇ ਨੂੰ ਡਰਾਉਣ ਲਈ ਪ੍ਰਯੋਗ ਕੀਤਾ ਜਾਣ ਵਾਲ਼ਾ ਸ਼ਬਦ , ਚਲੂਣਾ, ਮਲ੍ਹੱਪ ਆਦਿ [ਵਿਸ਼ੇ] ਮਿੰਨ੍ਹਾਂ, ਚੁੱਪ-ਗੁੱਪ; ਮੂਰਖ , ਬੁੱਧੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.