ਮਾਣੋ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਣੋ (ਸੰ.। ਦੇਖੋ , ਮਾਣ ੩.) ਆਦਰ)। ਯਥਾ- ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ’। ਆਦਰਾਂ ਵਿਚੋਂ ਆਦਰ (ਉਹ ਚੰਗਾ ਹੈ ਜੋ) ਵਾਹਿਗੁਰੂ ਦੀ ਦਰਗਾਹ ਵਿਚ ਹੋਵੇ)। ਅਥਵਾ ੨. ਆਦਰਾਂ ਵਿਚੋਂ ਉਹ ਆਦਰ ਮਾਣੋਂ (ਭੋਗੋ)* ਜੋ ਮਾਣ ਕਿ ਵਾਹਿਗੁਰੂ ਵਲੋਂ ਹੋਵੇ।

----------

* ਦੇਖੋ, -ਮਾਣ- ਪਦ ਦਾ ਫੁਟਨੋਟ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.