ਮਾਤਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਤਮ (ਨਾਂ,ਪੁ) ਮੌਤ ਕਾਰਨ ਕੀਤਾ ਜਾਣ ਵਾਲਾ ਸੋਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਤਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਤਮ [ਨਾਂਪੁ] ਕਿਸੇ ਦੇ ਮਰਨ’ਤੇ ਕੀਤਾ ਜਾਂਦਾ ਅਫ਼ਸੋਸ, ਦੁਖ, ਸੋਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.