ਮਿਆਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿਆਨੀ (ਨਾਂ,ਇ) 1 ਪਜਾਮੇ ਆਦਿ ਦੇ ਆਸਣ ਵਿੱਚ ਪਾਈ ਤਿਰਛੀ ਨੋਕਦਾਰ ਪੱਟੀ 2 ਛੱਤ ਅਤੇ ਫਰਸ਼ ਦੇ ਵਿਚਕਾਰ ਇੱਕ ਹੋਰ ਪਾਈ ਛੱਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਿਆਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿਆਨੀ [ਨਾਂਇ] ਪਜਾਮੇ/ਕੱਛੇ/ਸਲਵਾਰ ਆਦਿ ਦੇ ਆਸਣ ਨੂੰ ਥੱਲਿਓਂ ਖੁੱਲ੍ਹਾ ਕਰਨ ਲਈ ਲਾਈ ਟਾਕੀ; ਚੁਬਾਰੇ ਨੂੰ ਲੱਗੀਆਂ ਪੌੜੀਆਂ ਉੱਤੇ ਬਣੀ ਛੋਟੀ ਜਿਹੀ ਕੋਠੀ , ਗੁੰਬਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.