ਮੀਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੀਣਾ (ਵਿ,ਪੁ) ਹੇਠਾਂ ਨੂੰ ਝੁਕੇ ਸਿੰਗਾਂ ਵਾਲਾ ਬਲਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2628, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੀਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੀਣਾ 1 [ਵਿਸ਼ੇ] ਹੇਠਾਂ ਨੂੰ ਮੁੜੇ ਹੋਏ ਸਿੰਗਾਂ ਵਾਲ਼ਾ ਪਸ਼ੂ; ਮੀਸਣਾ 2 [ਨਿਪੁ] ਗੁਰੂ ਅਰਜਨ ਦੇਵ ਜੀ ਦਾ ਭਰਾ ਪ੍ਰਿਥੀਚੰਦ ਜਾਂ ਉਸ ਦੀ ਔਲ਼ਾਦ ਵਿੱਚੋਂ ਕੋਈ ਵਿਅਕਤੀ (ਪ੍ਰਿਥੀਚੰਦ ਕਿਆਂ ਨੂੰ ਇਹ ਨਾਂ ਭਾਈ ਗੁਰਦਾਸ ਜੀ ਨੇ ਦਿੱਤਾ ਸੀ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.