ਮੁਕਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਕਟ (ਨਾਂ,ਪੁ) ਮੱਥੇ ਤੋਂ ਉੱਤੇ ਅਤੇ ਸਿਰ ਦੇ ਅੱਗੇ ਸਜਾਇਆ ਜਾਣ ਵਾਲਾ ਭੂਖਣ; ਤਾਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁਕਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਕਟ [ਨਾਂਪੁ] ਸਿਰ ਦਾ ਤਾਜ, ਛਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੁਕਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੁਕਟ (ਸੰ.। ਸੰਸਕ੍ਰਿਤ ਮੁਕੁਟ) ਤਾਜ, ਪਾਤਸ਼ਾਹ ਦੇ ਸਿਰ ਤੇ ਪਹਿਨਿਆਂ ਜਾਣ ਵਾਲਾ ਸਿਰ ਦਾ ਇਕ ਪਹਿਨਾਵਾ। ਯਥਾ-‘ਸੁੰਦਰ ਕੁੰਡਲ ਮੁਕਟ ਬੈਨ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.