ਮੁਕਲਾਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਕਲਾਵਾ (ਨਾਂ,ਪੁ) ਵਿਆਹ ਤੋਂ ਮਗਰੋਂ ਕੰਨਿਆਂ ਨੂੰ ਸਹੁਰੇ ਘਰ ਜਾਣ ਆਉਣ ਦੀ ਪ੍ਰਵਾਨਗੀ ਵਜੋਂ ਦੂਜੀ ਵੇਰ ਸਹੁਰੇ ਭੇਜਣ ਦੀ ਰਸਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6314, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁਕਲਾਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਕਲਾਵਾ [ਨਾਂਪੁ] ਵਿਆਹ ਤੋਂ ਬਾਅਦ ਕੁੜੀ ਨੂੰ ਦੂਜੀ ਵਾਰ ਸਹੁਰੇ ਘਰ ਭੇਜਣ ਦੀ ਰਸਮ (ਕਿਤੇ-ਕਿਤੇ ਹੁਣ ਇਹ ਰਸਮ ਵਿਆਹ ਵਾਲ਼ੇ ਦਿਨ ਹੀ ਕਰ ਲਈ ਜਾਂਦੀ ਹੈ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.